Breaking News

ਅਦਾਲਤਾਂ ‘ਚ ਰਾਸ਼ਟਰਗਾਨ ਲਾਜ਼ਮੀ ਕਰਨ ਸਬੰਧੀ ਪਟੀਸ਼ਨ ਰੱਦ

ਨਵੀਂ ਦਿੱਲੀ। ਦੇਸ਼ ਦੀਆਂ ਸਾਰੀਆਂ ਅਦਾਲਤਾਂ ‘ਚ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰਗਾਨ ਨੂੰ ਲਾਜ਼ਮੀ ਕੀਤੇ ਜਾਣ ਸਬੰਧੀ ਪਟੀਸ਼ਨ ਅੱਜ ਸੁਪਰੀਮ ਕੋਰਟ ਪੁੱਜੀ, ਪਰ ਉੱਚ ਅਦਾਲਤ ਨੇ ਫਿਲਹਾਲ ਇਸ ‘ਤੇ ਸੁਣਵਾਈ ਤੋਂ ਨਾਂਹ ਕਰ ਦਿੱਤੀ ਹੈ।

ਪ੍ਰਸਿੱਧ ਖਬਰਾਂ

To Top