Breaking News

ਅਨਿਲ ਬੈਜਲ ਦਾ ਦਿੱਲੀ ਦੇ ਉਪ ਰਾਜਪਾਲ ਬਣਨ ਦਾ ਰਸਮੀ ਐਲਾਨ

ਨਵੀਂ ਦਿੱਲੀ। ਰਾਸ਼ਟਰਪਤੀ ਭਵਨ ਨੇ ਸਾਬਕਾ ਪ੍ਰਸ਼ਾਸਨਿਕ ਅਧਿਕਾਰੀ ਅਨਿਲ ਬੈਜਲ ਨੂੰ ਦਿੱਲੀ ਦਾ ਉਪਰਾਜਪਾਲ ਬਣਾਏ ਜਾਣ ਦਾ ਅੱਜ ਰਸਮੀ ਐਲਾਨ ਕੀਤਾ।
ਰਾਸ਼ਟਰਪਤੀ ਭਵਨ ਨੇ ਅੱਜ ਇੱਥੇ ਇੱਕ ਬਿਆਨ ‘ਚ ਦੱਸਿਆ ਕਿ ਰਾਸ਼ਟਰਪਤੀ ਪ੍ਰਣਬ ਮੁਖਰਜ਼ੀ ਨੇ ਦਿੱਲੀ ਦੇ ਉਪਰਾਜਪਾਲ ਅਹੁਦੇ ਤੋਂ ਸ੍ਰੀ ਨਜੀਬ ਜੰਗ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਸ੍ਰੀ ਅਨਿਲ ਬੈਜਲ ਨੂੰ ਦਿੱਲੀ ਦਾ ਉਪਰਾਜਪਾਲ ਐਲਾਨਿਆ ਗਿਆ ਹੈ।

ਪ੍ਰਸਿੱਧ ਖਬਰਾਂ

To Top