Breaking News

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਮਿਤੀਆਂ ਦਾ ਐਲਾਨ ਕਿਸੇ ਵੇਲੇ ਵੀ

ਲਖਨਊ। ਉੱਤਰ ਪ੍ਰਦੇਸ਼ ਰਾਜ ਵਿਧਾਨ ਸਭਾ ਦੇ ਚੋਣ ਨਿਰਪੱਖ ਢੰਗ ਨਾਲ ਮੁਕੰਮਲ ਕਰਨ ਦੀਆਂ ਤਿਆਰੀਆਂ ‘ਤੇ ਸੰਤੋਸ਼ ਪ੍ਰਗਟਾਉਂਦਿਆਂ ਉਪ ਚੋਣ ਕਮਿਸ਼ਨਰ ਵਿਜੈ ਦੇਵ ਨੇ ਅੱਜ ਇੱਥੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਨ ਨਾਲ ਇਹ ਸੰਕੇਤ ਦਿੱਤਾ ਕਿ ਚੋਣ ਦੀਆਂ ਮਿਤੀਆਂ ਦਾ ਐਲਾਨ ਕਿਸੇ ਵੀ ਦਿਨ ਕੀਤਾ ਜਾ ਸਕਦਾ ਹੈ।
ਸ੍ਰੀ ਦੇਵ ਨੇ ਕਿਹਾ ਕਿ ਸੂਬੇ ‘ਚ ਵਿਧਾਨ ਸਭਾ ਚੋਣਾਂ ਦੀਆਂ ਮਿਤੀਆਂ ਐਲਾਨੇ ਜਾਣ ਦੇ 24 ਘੰਟਿਆਂ ਅੰਦਰ ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰ ਦਿੱਤਾ ਜਾਵੇਗਾ।

ਪ੍ਰਸਿੱਧ ਖਬਰਾਂ

To Top