Breaking News

ਕਸ਼ਮੀਰ ‘ਚ ਅੱਤਵਾਦੀ ਹਮਲਾ, ਤਿੰਨ ਜਵਾਨ ਸ਼ਹੀਦ

ਸ੍ਰੀਨਗਰ। ਜੰਮੂ-ਕਸ਼ਮੀਰ ਦੇ ਪੰਪੋਰ ਨੇੜੇ ਸ੍ਰੀਨਗਰ-ਜੰਮੂ ਰਾਜ ਮਾਰਗ ‘ਤੇ ਅੱਜ ਫੌਜ ਦੇ ਕਾਫ਼ਲੇ ‘ਤੇ ਅੱਤਵਾਦੀਆਂ ਨੇ ਘਾਤ ਲਾ ਕੇ ਹਮਲਾ ਕੀਤਾ, ਜਿਸ ਨਾਲ ਤਿੰਨ ਜਵਾਨ ਸ਼ਹੀਦ ਹੋ ਗਏ। ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੰਸਿਆ ਕਿ ਅਸੀਂ ਤਿੰਨ ਜਵਾਨ ਖੋ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਸਵੈਚਲਿਤ ਹਥਿਆਰਾਂ ਨਾਲ ਪੰਪੋਰ ਦੇ ਮੁੱਖ ਬਾਜ਼ਾਰ ‘ਤੇ ਫੌਜ ਦੇ ਕਾਫ਼ਲੇ ‘ਤੇ ਘਾਤ ਲਾ ਕੇ ਹਮਲਾ ਕੀਤਾ ਸੀ

ਪ੍ਰਸਿੱਧ ਖਬਰਾਂ

To Top