Breaking News

ਕਾਂਗਰਸ, ਭਾਕਪਾ ਨੇ ਜਨਰਲ ਰਾਵਤ ਦੀ ਨਿਯੁਕਤੀ ‘ਤੇ ਉਠਾਏ ਸਵਾਲ

ਨਵੀਂ ਦਿੱਲੀ। ਕਾਂਗਰਸ ਤੇ ਵਿਰੋਧੀ ਧਿਰ  ਭਾਰਤੀ ਕਮਿਊਨਿਸਟ ਪਾਰਟੀ ਨੇ ਫੌਜ ਉਪ ਮੁਖੀ ਲੈਫਟੀਨੈਂਟ ਜਨਰਲ ਬਿਪਿਨ ਰਾਵਤ ਦੀ ਨਵੇਂ ਫੌਜ ਮੁਖੀ ਵਜੋਂ ਨਿਯੁਕਤੀ ‘ਤੇ ਸਵਾਲ ਚੁੱਕਿਆ ਹੈ ਜਦੋਂ ਕਿ ਭਾਰਤੀ ਜਨਤਾ ਪਾਰਟੀ ਨੇ ਇਸ ਅਹੁਦੇ ‘ਤੇ ਉਨ੍ਹਾਂ ਦੀ ਨਿਯੁਕਤੀ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਇਸ ਫ਼ੈਸਲੇ ‘ਚ ਪੂਰੀ ਪਾਰਦਰਸ਼ਿਤਾ ਵਰਤੀ ਗਈ ਹੈ ਤੇ ਤੈਅ ਪ੍ਰਕਿਰਿਆ ਦਾ ਪਾਲਣ ਕੀਤਾ ਗਿਆ ਹੈ।

ਪ੍ਰਸਿੱਧ ਖਬਰਾਂ

To Top