Breaking News

ਕਾਲੇਧਨ ਖਿਲਾਫ਼ ਜੰਗ ਨੂੰ ਫ਼ਿਰਕੂ ਰੰਗ ਦਿੱਤਾ ਜਾ ਰਿਹੈ : ਮੋਦੀ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਲੇ ਧਨ ਤੇ ਭ੍ਰਿਸ਼ਟਾਚਾਰ ਖਿਲਾਫ਼ ਲੜਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਕੁਝ ਲੋਕਾਂ ਨੇ ਇਸ ਅਭਿਆਨ ਨੂੰ ਫ਼ਿਰਕੂ ਰੰਗ ਦੇਣ ਦੀ ਵੀ ਕੋਸ਼ਿਸ਼ ਕੀਤੀ, ਪਰ ਉਨਾਂ ਨੇ ਵੀ ਇਨ੍ਹਾਂ ਵਿਰੋਧੀ ਤਾਕਤਾ ਨਾਲ ਮੁਕਾਬਲਾ ਕਰਨ ਦੀ ਠਾਣ ਲਈ ਹੈ।
ਸ੍ਰੀ ਮੋਦੀ ਨੇ ਨੋਟਬੰਦੀ ਤੋਂ ਬਾਅਦ ਆਪਣੇ ਦੂਜੇ ਤੇ ਇਸ ਵਰ੍ਹੇ ਦੇ ਆਖ਼ਰੀ ਮਨ ਕੀ ਬਾਤ ਪ੍ਰੋਗਰਾਮ ‘ਚ ਕਿਹਾ ਕਿ ਨੋਟਬੰਦੀ ਤੋਂ ਬਾਅਦ ਤਰ੍ਹਾਂ ਤਰ੍ਹਾਂ ਦੀਆਂ ਅਫ਼ਵਾਹਾਂ ਫੈਲਾਈਆਂ ਗਈਆਂ, ਪਰ ਦੇਸ਼ ਦੀ ਜਨਤਾ ਨੇ ਸਰਕਾਰ ਦਾ ਸਾਥ ਦਿੱਤਾ।

ਪ੍ਰਸਿੱਧ ਖਬਰਾਂ

To Top