Breaking News

ਕਿਸਾਨਾਂ ਦਾ ਕਰਜ਼ਾ ਮੁਆ਼ਫ ਕਰਨ ਸਬੰਧੀ ਕਾਂਗਰਸੀ ਵਫ਼ਦ ਮੋਦੀ ਨੂੰ ਮਿਲਿਆ

congress

ਨਵੀਂ ਦਿੱਲੀ। ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ‘ਚ ਪਾਰਟੀ ਦੇ ਇੱਕ ਵਫ਼ਦ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀਯੋਜਨਾ ‘ਤੇ ਵਿਚਾਰ ਕਰਨ ਦੀ ਮੰਗ ਕੀਤੀ।
ਵਫ਼ਦ ਨੇ ਨੋਟਬੰਦੀ ਦੇ ਕਾਰਨ ਕਿਸਾਨਾਂ ਨੂੰ ਹੋ ਰਹੀਆਂ ਪ੍ਰੇਸ਼ਾਨੀਆਂ ਤੋਂ ਜਾਣੂੰ ਕਰਵਾਇਆ ਅਤੇ ਕਿਹਾ ਕਿ ਕਿਸਾਨ ਪਹਿਲਾਂ ਤੋਂ ਹੀ ਕਰਜ਼ ‘ਚ ਡੁੱਬੇ ਹੋਏ ਹਨ ਤੇ ਖੇਤੀ ਦੇ ਇਸ ਮੌਸਮ ‘ਚ ਨੋਟਬੰਦੀ ਦੇ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top