Breaking News

ਕੈਸ਼ਲੈੱਸ ਨੂੰ ਉਤਸ਼ਾਹ ਦੇਣ ਲਈ ਟੈਕਸ ‘ਚ ਛੋਟ : ਜੇਤਲੀ

ਨਵੀਂ ਦਿੱਲੀ। ਸਰਕਾਰ ਨੇ ਦੇਸ਼ ‘ਚ ਕੈਸ਼ਲੈੱਸ ਅਰਥਵਿਵਸਥਾ ਨੂੰ ਉਤਸ਼ਾਹ ਦੇਣ ਲਈ ਦੋ ਕਰੋੜ ਤੱਕ ਦੇ ਸਾਲਾਨਾ ਕਾਰੋਬਾਰ ਕਰਨ ਵਾਲਿਆਂ ਨੂੰ ਟੈਕਸ ‘ਚ ਛੂਟ ਦੇਣ ਦਾ ਐਲਾਨ ਕੀਤਾ ਹੈ।
ਵਿੱਤ ਮੰਤਰੀ ਅਰੁਣ ਜੇਤਲੀ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਚਾਲੂ ਵਿੱਤੀ ਵਰ੍ਹੇ ਦੇ ਬਜਟ ‘ਚ ਹੀ ਡਿਜੀਟਲ ਭੁਗਤਾਨ ਨੂੰ ਉਤਸ਼ਾਹ ਦੇਣ ਦੀ ਗੱਲ ਕਹੀ ਗਈ ਸੀ।

ਪ੍ਰਸਿੱਧ ਖਬਰਾਂ

To Top