Breaking News

ਜਗਪਾਲ ਸੰਧੂ ਪੰਜਾਬ ਦੇ ਚੋਣ ਕਮਿਸ਼ਨਰ ਨਿਯੁਕਤ

ਸੱਚ ਕਹੂੰ ਨਿਊਜ਼
ਚੰਡੀਗੜ੍ਹ,
ਪੰਜਾਬ ਸਰਕਾਰ ਨੇ ਵਧੀਕ ਮੁੱਖ ਸਕੱਤਰ (ਗ੍ਰਹਿ) ਜਗਪਾਲ ਸਿੰਘ ਸੰਧੂ ਨੂੰ ਪੰਜਾਬ ਦਾ ਅਗਲਾ ਚੋਣ ਕਮਿਸ਼ਨਰ ਨਿਯੁਕਤ ਕੀਤਾ ਹੈ ਸੂਤਰਾਂ ਅਨੁਸਾਰ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਸੰਧੂ ਦੀ ਨਿਯੁਕਤੀ ਸਬੰਧੀ ਮੁੱਖ ਮੰਤਰੀ ਦੀ ਸਿਫ਼ਾਰਸ਼  ਦੀ ਹਮਾਇਤ ਕੀਤੀ ਸੰਨ 1983 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਅਧਿਕਾਰੀ ਸੰਧੂ ਫਰਵਰੀ 2017 ਵਿੱਚ ਸੇਵਾ ਮੁਕਤ ਹੋਣ ਵਾਲੇ ਸਨ ਪਰ ਉਨ੍ਹਾਂ ਦੇ ਹੁਣ ਸਮੇਂ ਤੋਂ ਪਹਿਲਾਂ ਹੀ ਸੇਵਾ ਮੁਕਤ ਹੋਣ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ਦੀ ਸੰਭਾਵਨਾ ਹੈ ਰਾਜ ਚੋਣ ਕਮਿਸ਼ਨ ਐੱਸਐੱਸ
ਬਰਾੜ ਦੇ ਬੀਤੇ ਦੋ ਦਸੰਬਰ ਨੂੰ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕੀਤੇ ਜਾਣ ‘ਤੇ ਇਹ ਅਹੁਦਾ ਇਸੇ  ਮਹੀਨੇ ਸ਼ੁਰੂ ਤੋਂ ਹੀ ਖਾਲੀ ਹੋ ਗਿਆ ਸੀ

ਪ੍ਰਸਿੱਧ ਖਬਰਾਂ

To Top