Breaking News

ਜਸਟਿਸ ਕੇਹਰ ਦੀ ਨਿਯੁਕਤੀ ਵਿਰੁੱਧ ਪਟੀਸ਼ਨ ਸੁਣਨ ਤੋਂ ਨਾਂਹ

ਨਵੀਂ ਦਿੱਲੀ | ਜਸਟਿਸ ਜਗਦੀਸ਼ ਸਿੰਘ ਕੇਹਰ ਨੂੰ ਸੁਪਰੀਮ ਕੋਰਟ ਦਾ ਮੁੱਖ ਜੱਜ ਨਿਯੁਕਤ ਕਰਨ ਸਬੰਧੀ ਪਟੀਸ਼ਨ ਦੀ ਸੁਣਵਾਈ ਤੋਂ ਅੱਜ ਨਾਂਹ ਕਰ ਦਿੱਤੀ |
ਜਸਟਿਸ ਅਸ਼ੋਕ ਭੂਸ਼ਣ ਤੇ ਜਸਟਿਸ ਐੱਲ ਨਾਗੇਸ਼ਵਰ ਰਾਓ ਦੀ ਬੈਂਚ ਨੇ ਨੈਸ਼ਨ ਲਾੱਅਰਸ ਕੈਂਪੇਨ ਫਾਰ ਜਿਊਡੀਸ਼ੀਅਲ ਟਰਾਂਪੇਰੇਂਸੀ ਐਾਡ ਰਿਫਾਰਮ ਦੀ ਪਟੀਸ਼ਨ ਦੀ ਸੁਣਵਾਈ ਤੋਂ ਨਾਂਹ ਕਰ ਦਿੱਤੀ |
ਜਸਟਿਸ ਨੇ ਕਿਹਾ ਕਿ ਕਿਉਂਕਿ ਜਸਟਿਸ ਕੇਹਰ ਨੂੰ ਬੀਤੀ 19 ਦਸੰਬਰ ਨੂੰ ਹੀ ਨਵਾਂ ਮੁੱਖ ਜੱਜ ਨਿਯੁਕਤ ਕਰ ਦਿੱਤਾ ਗਿਆ ਹੈ, ਇਸ ਲਈ ਪਟੀਸ਼ਨ ਦੀ ਸੁਣਵਾਈ ਦਾ ਕੋਈ ਅਰਥ ਨਹੀਂ ਰਹਿ ਜਾਂਦਾ

ਪ੍ਰਸਿੱਧ ਖਬਰਾਂ

To Top