Breaking News

ਜੈਲਲਿਤਾ ਦੇਹਾਂਤ : ਕੇਂਦਰ, ਸੂਬਾ ਸਰਕਾਰ ਨੂੰ ਨੋਟਿਸ

ਚੇਨੱਈ। ਮਦਰਾਸ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਜੇ. ਜੈਲਲਿਤਾ ਦੇ ਦੇਹਾਂਤ ਸਬੰਧੀ ਰਹੱਸ ‘ਤੇ ਅੱਜ ਡੂੰਘੀ ਚਿੰਤਾ ਪ੍ਰਗਟਾਈ ਅਤੇ ਪ੍ਰਧਾਨ ਮੰਤਰੀ ਦਫ਼ਤਰ ਸਮੇਤ ਸੂਬੇ ਤੇ ਕੇਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਕਿ ਕੀ ਸਾਬਕਾ ਮੁੱਖ ਮੰਤਰੀ ਦੀ ਮੌਤ ਦੇ ਕਾਰਨਾਂ ਦਾ ਪਤਾ ਲਾਉਣ ਲਈ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਮਾਧੀ ‘ਚੋਂ ਕੱਢਿਆ ਜਾਣਾ ਚਾਹੀਦਾ ਹੈ।
ਐਨਡੀਐਮਕੇ ਵਰਕਰ ਪੀ ਜੇ ਜੋਸਫ਼ ਦੀ ਜਨਹਿੱਤ ਪਟੀਸ਼ਨਾਂ ਦੀ ਸੁਣਵਾਈ 9 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਤੇ ਮਾਮਲਾ ਮੁੱਖ ਜੱਜ ਦੇ ਵਿਚਾਰ ਅਧੀਨ ਭੇਜ ਦਿੱਤਾ ਹੈ।

ਪ੍ਰਸਿੱਧ ਖਬਰਾਂ

To Top