Breaking News

ਜੰਗ ਦਾ ਅਸਤੀਫ਼ਾ ਮਨਜ਼ੂਰ, ਬੈਜਲ ਹੋ ਸਕਦੇ ਹਨ ਅਗਲੇ ਉਪਰਾਜਪਾਲ

ਨਵੀਂ ਦਿੱਲੀ। ਸਾਬਕਾ ਗ੍ਰਹਿ ਸਕੱਤਰ ਅਨਿਲ ਬੈਜਲ ਨੂੰ ਦਿੱਲੀ ਦਾ ਨਵਾਂ ਉਪਰਾਜਪਾਲ ਨਿਯੁਕਤ ਕੀਤੇ ਜਾਣ ਦੀ ਸੰਭਾਵਨਾ ਹੈ।
ਸੂਤਰਾਂ ਅਨੁਸਾਰ ਗ੍ਰਹਿ ਮੰਤਰਾਲੇ ਨੇ ਸ੍ਰੀ ਬੈਜਲ ਨੂੰ ਉਪ ਰਾਜਪਾਲ ਬਣਾਏ ਜਾਣ ਦੀ ਸਿਫਾਰਸ਼ ਰਾਸ਼ਟਰਪਤੀ ਪ੍ਰਣਬ ਮੁਖਰਜ਼ੀ ਕੋਲ ਭੇਜੀ ਹੈ।
ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਨੇ ਆਪਣਾ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਪਿਛਲੇ ਹਫ਼ਤੇ ਅਸਤੀਫ਼ਾ ਦੇ ਦਿੱਤਾ ਸੀ।

ਪ੍ਰਸਿੱਧ ਖਬਰਾਂ

To Top