ਦੇਸ਼

ਡਾ. ਐੱਮਐੱਸਜੀ ਵੱਲੋਂ ਜੈਲਲਿਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਤਾਮਿਲਨਾਡੂ ਦੀ ਮੁੱਖ ਮੰਤਰੀ ਜੇ. ਜੈਲਲਿਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੂਜਨੀਕ ਗੁਰੂ ਜੀ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕਰਦਿਆਂ ਕਿਹਾ ਕਿ ਤਾਮਿਨਨਾਡੂ ਦੀ ਮੁੱਖ ਮੰਤਰੀ ਦੀ ਮੌਤ ਦੀ ਖ਼ਬਰ ਸੁਣ ਦੇ ਦੁੱਖ ਪੁੱਜਾ ਹੈ ਤੇ ਪਰਮਾਤਮਾ ਨੂੰ ਅਰਦਾਸ ਕਰਦੇ ਹਾਂ ਕਿ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।
ਇਸ ਮੌਕੇ ਪੂਜਨੀਕ ਗੁਰੂ ਜੀ ਨੇ ਤਾਮਿਲਨਾਡੂ ਦੇ ਲੋਕਾਂ ਨਾਲ ਵੀ ਦੁੱਖ ਸਾਂਝਾ ਕੀਤਾ।

Dr MSG Tweiter

ਪ੍ਰਸਿੱਧ ਖਬਰਾਂ

To Top