Breaking News

ਦਸਵੀਂ ਦੀ ਬੋਰਡ ਦੀ ਪ੍ਰੀਖਿਆ 2018 ਤੋਂ ਹੋਵੇਗੀ ਮੁੜ ਸ਼ੁਰੂ

ਨਵੀਂ ਦਿੱਲੀ। ਕੇਂਦਰੀ ਮਿਡਲ ਸਿੱਖਿਆ ਬੋਰਡ ਦੇ ਸਕੂਲਾਂ ‘ਚ ਦਸਵੀਂ ਦੀ ਬੋਰਡ ਪ੍ਰੀਖਿਆ 2018 ਤੋਂ ਫਿਰ ਤੋਂ ਸ਼ੁਰੂ ਹੋ ਜਾਵੇਗੀ।
ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਕੇਂਦਰੀ ਮਿਡਲ ਸਿੱਖਿਆ ਬੋਰਡ ਨੇ ਦਸਵੀਂ ਦੀ ਬੋਰਡ ਦੀ ਪ੍ਰੀਖਿਆ ਮੁੜ ਸ਼ੁਰੂ ਕਰਨ ਦੀ ਸਿਫਾਰਸ਼ ਕੀਤੀ ਹੈ।
ਉਨ੍ਹਾਂ ਦੀ ਇਸ ਸਿਫਾਰਸ਼ ਬਾਰੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਵਿਧੀਗਤ ਢੰਗ ਨਾਲ ਫ਼ੈਸਲਾ ਲਵੇਗਾ ਤੇ ਉਸ ਤੋਂ ਬਾਅਦ 2018 ਤੋਂ ਇਹ ਫ਼ੈਸਲਾ ਲਾਗੂ ਹੋ ਜਾਵੇਗਾ।

ਪ੍ਰਸਿੱਧ ਖਬਰਾਂ

To Top