Breaking News

ਦੇਸ਼ ‘ਚ ਜਲਦ ਸ਼ੁਰੂ ਹੋਵੇਗੀ ਸਰਬ ਭਾਰਤੀ ਸਿੱਖਿਆ ਸੇਵਾ

ਨਵੀਂ ਦਿੱਲੀ। ਸਰਕਾਰ ਦੇਸ਼ ‘ਚ ਜਲਦ ਹੀ ਸਰਬ ਭਾਰਤੀ ਸਿੱਖਿਆ ਸੇਵਾ ਸ਼ੁਰੁ ਕਰਨ ਦੀ ਤਿਆਰੀ ਕਰ ਰਹੀ ਹੈ।
ਕੇਂਦਰੀ ਮਨੁੱਖੀ ਵਸੀਲੇ ਵਿਕਾਸ ਮੰਤਰੀ ਮਹਿੰਦਰ ਨਾਥ ਪਾਂਡੇ ਨੇ ਅੱਜ ਲੋਕ ਸਭਾ ‘ਚ ਇੱਕ ਲਿਖਤੀ ਜਵਾਬ ‘ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੇਵਾ ‘ਚ ਨਿਯੁਕਤੀ ਪ੍ਰਕਿਰਿਆ ਬਾਰੇ ਫ਼ੈਸਲਾ ਸੂਬਾ ਸਰਕਾਰਾਂ ਦੀ ਸਲਾਹ ਨਾਲ ਲਿਆ ਜਾਵੇਗਾ।

ਪ੍ਰਸਿੱਧ ਖਬਰਾਂ

To Top