Breaking News

ਨੈਸ਼ਨਲ ਹੇਰਾਲਡ ਮਾਮਲੇ ‘ਚ ਸੋਨੀਆ ਤੇ ਰਾਹੁਲ ਨੂੰ ਵੱਡੀ ਰਾਹਤ

ਨਵੀਂ ਦਿੱਲੀ। ਨੈਸ਼ਨਲ ਹੇਰਾਲਡ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਅੱਜ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਪਟਿਆਲਾ ਹਾਊਸ ਅਦਾਲਤ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਰਾਜ ਸਭਾ ਸਾਂਸਦ ਸੁਬ੍ਰਮਣੀਅਮ ਸਵਾਮੀ ਦੀ ਇਸ ਮੁਕੱਦਮੇ ਦੇ ਕਾਗਜਾਤ ਦਿੱਤੇ ਜਾਣ ਸਬੰਧੀ ਪਟੀਸ਼ਨ ਰੱਦ ਕਰ ਦਿੱਤੀ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 10 ਫਰਵਰੀ ਨੂੰ ਹੋਵੇਗੀ।

ਪ੍ਰਸਿੱਧ ਖਬਰਾਂ

To Top