Breaking News

ਨੋਟਬੰਦੀ ਮਾਮਲਾ : ਸੁਪਰੀਮ ਕੋਰਟ ‘ਚ ਅਗਲੀ ਸੁਣਵਾਈ ਸੋਮਵਾਰ ਨੂੰ

ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਨੋਟਬੰਦੀ ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ ਦੀ ਸੁਣਵਾਈ ਅਗਲੇ ਸੋਮਵਾਰ ਤੱਕ ਲਈ ਟਾਲ ਦਿੱਤੀ ਹੈ।
ਮੁੱਖ ਜੱਜ ਟੀ ਐੱਸ ਠਾਕੁਰ ਤੇ ਜਸਿਟਸ ਡੀ ਵਾਈ ਚੰਦਰਚੂੜ ਦੀ ਬੈਂਚ ਨੇ ਨੋਟਬੰਦੀ ਦੇ ਕਾਰਨ ਸਹਿਕਾਰੀ ਬੈਂਕਾਂ ਦੇ ਸਾਮਹਣੇ ਪੈਦਾ ਹੋ ਰਹੀਆਂ ਸਮੱਸਿਆਵਾਂ ਦੇ ਸੰਦਰਭ ‘ਚ ਕਿਹਾ ਕਿ ਕੇਂਦਰ ਸਰਕਾਰ ਜੇਕਰ ਇਨ੍ਹਾਂ ਬੈਂਕਾਂ ਲਈ ਕੁਝ ਕਰ ਸਕਦੀ ਹੈ ਤਾਂ ਉਸ ‘ਤੇ ਵਿਚਾਰ ਕਰੇ।

ਪ੍ਰਸਿੱਧ ਖਬਰਾਂ

To Top