Breaking News

ਪਾਕਿਸਤਾਨ ਦੀ ਅੱਤਵਾਦ ਨੀਤੀ ਦਾ ਪਰਦਾਫਾਸ਼ ਕਰਨਗੇ ਭਾਰਤ-ਅਫ਼ਗਾਨਿਸਤਾਨ

ਸ੍ਰੀ ਅੰਮ੍ਰਿਤਸਰ ਸਾਹਿਬ। ਭਾਰਤ ਤੇ ਅਫ਼ਗਾਨਿਸਤਾਨ ਨੇ ਅੱਜ ਫ਼ੈਸਲਾ ਕੀਤਾ ਕਿ ਉਹ ਸੰਯੁਕਤ ਰਾਸ਼ਟਰ ਸਮੇਤ ਸਾਰੇ ਕੌਮਾਂਤਰੀ ਮੰਚਾਂ ‘ਤੇ ਅੱਤਵਾਦ ਦੇ ਮੁੱਦੇ ‘ਤੇ ਇੱਕ ਰਾਇ ਰੱਖਾਂਗੇ ਤੇ ਦੁਨੀਆ ਨੂੰ ਪਾਕਿਸਤਾਨ ਸਰਕਾਰ ਦੀ ਅੱਤਵਾਦ ਨੂੰ ਪੋਸ਼ਿਤ ਕਰਨ ਵਾਲੀ ਨੀਤੀ ਦਾ ਪਰਦਾਫਾਸ਼ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਨੇ ਅੱਜ ਇੱਥੇ ਹਾਰਟ ਆਫ਼ ਏਸ਼ੀਆ ਸੰਮੇਲਨ ਤੋਂ ਵੱਖਰੇ ਦੁਵੱਲੀ ਮੁਲਾਕਾਤ ‘ਚ ਇਹ ਫ਼ੈਸਲਾ ਲਿਆ।
ਸ੍ਰੀ ਗਨੀ ਸੰਮੇਲਨ ‘ਚ ਹਿੱਸਾ ਲੈਣ ਲਈ ਕੱਲ੍ਹ ਦੇਰ ਸ਼ਾਮ ਇੱਥੇ ਪੁੱਜੇ ਸਨ।

ਪ੍ਰਸਿੱਧ ਖਬਰਾਂ

To Top