Breaking News

ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਨੇ ਐਲਾਨੇ 16 ਹੋਰ ਉਮੀਦਵਾਰ

ਨਵੀਂ ਦਿੱਲੀ | ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਦਿਆਂ ਅੱਜ 16 ਉਮੀਦਵਾਰਾਂ ਦੇ ਨਾਂਅ ਐਲਾਨ ਕਰ ਦਿੱਤੇ |
ਕਾਂਗਰਸ ਜਨਰਲ ਸਕੱਤਰ ਮਧੂਸੂਦਨ ਮਿਸਤਰੀ ਨੇ ਇੱਥੇ ਜਾਰੀ ਬਿਆਨ ‘ਚ ਦੱਸਿਆ ਕਿ ਕਾਂਗਰਸ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਇਨ੍ਹਾਂ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ |
ਅਗਲੇ ਵਰ੍ਹੇ ਦੀ ਸ਼ੁਰੂਆਤ ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੇ 61 ਉਮੀਦਵਾਰਾਂ ਦੀ ਪਹਿਲੀ ਸੂਚੀ 15 ਦਸੰਬਰ ਨੂੰ ਜਾਰੀ ਕੀਤੀ ਸੀ |

ਪ੍ਰਸਿੱਧ ਖਬਰਾਂ

To Top