Breaking News

ਪੰਜਾਬ ,ਹਰਿਆਣਾ ‘ਚ ਵਧੀ ਠੰਢ

ਘੱਟ ਤੋਂ ਘੱਟ ਤਾਪਮਾਨ ਆਮ ਤੋਂ ਹੇਠਾਂ ਰਿਹਾ ਅਗਲੇ 48 ਘੰਟਿਆਂ ਵਿੱਚ ਕੋਹਰੇ ਦੀ ਸੰਭਾਵਨਾ
ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਜ ਘੱਟ ਤੋਂ ਘੱਟ ਤਾਪਮਾਨ ਆਮ ਤੋਂ ਕੁਝ ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ ਮੌਸਮ ਵਿਭਾਗ ਨੇ ਦੱਸਿਆ ਕਿ ਸੂਬੇ ਦੇ ਕਈ ਸਥਾਨਾਂ ‘ਤੇ ਸੰਘਣੇ ਕੋਹਰੇ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਧਿਕਾਰੀਆਂ ਨੇ ਦੱਸਿਆ ਕਿ ਹਰਿਆਣਾ ਵਿੱਚ ਨਾਰਨੌਲ ਤੇ ਪੰਜਾਬ ਵਿੱਚ ਅ੍ਰੰਮਿਤਸਰ ਦਾ ਘੱਟ ਤੋਂ ਘੱਟ ਤਾਪਮਾਨ ਆਮ ਤੋਂ ਦੋ ਡਿਗਰੀ ਸੈਲਸੀਅਸ ਹੇਠਾਂ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹਿਸਾਰ ਦਾ ਘੱਟ ਤੋਂ ਘੱਟ ਤਾਪਮਾਨ ਆਮ ਤੋਂ ਦੋ ਡਿਗਰੀ ਸੈਲਸੀਅਸ ਹੇਠਾਂ 6.1 ਡਿਗਰੀ ਸੈਲਸੀਅਸ , ਜਦੋਂ ਕਿ ਕਰਨਾਲ ਦਾ ਘੱਟ ਤੋਂ ਘੱਟ ਤਾਪਮਾਨ ਆਮ ਤੋਂ ਇੱਕ ਡਿਗਰੀ ਸੈਲਸੀਅਸ ਹੇਠਾਂ ਸੱਤ
ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅੰਬਾਲਾ ਦਾ ਘੱਟ ਤੋਂ ਘੱਟ ਤਾਪਮਾਨ ਆਮ ਤੋਂ ਦੋ ਡਿਗਰੀ ਸੈਲਸੀਅਸ ਜ਼ਿਆਦਾ 9.4 ਡਿਗਰੀ
ਸੈਲਸੀਅਸ ਦਰਜ ਕੀਤਾ ਵਿਆ

ਪ੍ਰਸਿੱਧ ਖਬਰਾਂ

To Top