Breaking News

ਬਿਲਾਵਲ ਭੁੱਟੋ ਦਾ ਦਾਅਵਾ, 2018 ‘ਚ ਬਣਨਗੇ ਪ੍ਰਧਾਨ ਮੰਤਰੀ

ਇਸਲਾਮਾਬਾਦ। ਪਾਕਿਸਤਾਨ ਪੀਪਲਸ ਪਾਰਟੀ ਦੇ ਪ੍ਰਧਾਨ ਬਿਲਾਵਲ ਭੁੱਟੋ ਦਾ ਕਹਿਣਾ ਹੈ ਕਿ ਉੁਹ 2018 ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨਗੇ।
ਪੇਸ਼ਾਵਰ ‘ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਾਰੇ ਪ੍ਰਾਂਤਾਂ ਦੇ ਪਾਰਟੀ ਵਰਕਰ ਇਕਜੁਟ ਹੋ ਕੇ ਚੋਣ ਲੜਨ ਸਾਰੇ ਪ੍ਰਾਂਤਾਂ ਦੇ ਮੁੱਖ ਮੰਤਰੀਆਂ ਦੀ ਰਿਹਾਇਸ਼ ਦੇ ਨਾਲ-ਨਾਲ ਪ੍ਰਧਾਨ ਮੰਤਰੀ ਰਿਹਾਇਸ਼ ‘ਤੇ ਵੀ ਪੀਪੀਪੀ ਦਾ ਝੰਡਾ ਲਹਿਰਾਏਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਚਾਰ ਮੰਗਾਂ ਨਾ ਮੰਨੀਆਂ ਤਾਂ ਦੇਸ਼ ‘ਚ ਪੀਪੀਪੀ ਦਾ ਸ਼ਾਸਨ ਹੋਵੇਗਾ।

ਪ੍ਰਸਿੱਧ ਖਬਰਾਂ

To Top