Breaking News

ਮਿਥੁਨ ਚੱਕਰਵਰਤੀ ਵੱਲੋਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ੇ ਦੀ ਪੇਸ਼ਕਸ਼

ਨਵੀਂ ਦਿੱਲੀ। ਅਭਿਨੇਤਾ ਤੋਂ ਨੇਤਾ ਬਣੇ ਤ੍ਰਿਣਮੂਲ ਕਾਂਗਰਸ ਦੇ ਸਾਂਸਦ ਮਿਥੁਨ ਚੱਕਰਵਰਤੀ ਨੇ ਸਿਹਤ ਸਬੰਧੀ ਕਾਰਨਾਂ ਨਾਲ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ।
ਮਿਥੁਨ ਚੱਕਰਵਰਤੀ ਦੇ ਇੱਕ ਕਰੀਬੀ ਸੂਤਰ ਨੇ ਅੱਜ ਇੱਥੇ ਦੱਸਿਆ ਕਿ ਉਨ੍ਹਾਂ ਨੇ ਹਾਲੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਨਹੀਂ ਦਿੱਤਾ ਸਗੋਂ ਸਿਹਤ ਸਬੰਧੀ ਕਾਰਨਾਂ ਤੋਂ ਅਸਤੀਫ਼ਾ ਦੇਣ ਦੀ ਸਿਰਫ਼ ਪੇਸ਼ਕਸ਼ ਕੀਤੀ ਹੈ।

ਪ੍ਰਸਿੱਧ ਖਬਰਾਂ

To Top