Breaking News

ਮੋਦੀ ਵੱਲੋਂ ‘ਦਿਵਿਆਂਗਾਂ’ ਦੇ ਜ਼ਜਬੇ ਦੀ ਸ਼ਲਾਘਾ

ਨਵੀਂ ਦਿੱਲੀ। ਕੌਮਾਂਤਰੀ ਦਿਵਿਆਂਗ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿਵਿਆਂਗਾਂ ਦੇ ਜਜ਼ਬੇ ਤੇ ਉਨ੍ਹਾਂ ਦੀ ਦ੍ਰਿੜ ਇੱਛਾ ਸ਼ਕਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਹਨ।
ਦਿਵਿਆਂਗਾਂ ਦੇ ਨਾਂਅ ਆਪਣੇ ਸੰਦੇਸ਼ ‘ਚ ਮੋਦੀ ਨੇ ਅੱਜ ਕਿਹਾ ਕਿ ਕੌਮਾਂਤਰੀ ਦਿਵਿਆਂਗ ਦਿਵਸ ਮੌਕੇ ਮੈਂ ਆਪਣੇ ਦਿਵਿਆਂਗ ਭਾਈ-ਭੈਣਾਂ ਦੇ ਜਜ਼ਬੇ ਤੇ ਉਨ੍ਹਾਂ ਦੀ ਦ੍ਰਿੜ ਇੱਛਾ ਸ਼ਕਤੀ ਨੂੰ ਸਲਾਮ ਕਰਦਾ ਹਾਂ ਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ।

ਪ੍ਰਸਿੱਧ ਖਬਰਾਂ

To Top