Breaking News

ਮੋਦੀ ਵੱਲੋਂ ਸਾਬਕਾ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਨੂੰ ਸ਼ਰਧਾਂਜਲੀ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਅੱਜ ਭਾਵਭਿੰਨੀ ਸ਼ਰਧਾਂਜਲੀ ਭੇਂਟ ਕੀਤੀ।
ਸ੍ਰੀ ਮੋਦੀ ਨੇ ਆਪਣੇ ਸੰਦੇਸ਼ ‘ਚ ਕਿਹਾ ਕਿ ਡਾ. ਰਾਜੇਂਦਰ ਪ੍ਰਸਾਦ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਮੇਰਾ ਨਮਨ। ਮੁਸ਼ਕਲ ਦੌਰ ‘ਚ ਦੇਸ਼ ਨੂੰ ਪ੍ਰੇਰਨਾਦਾਇਕ ਅਗਵਾਈ ਪ੍ਰਦਾਨ ਕਰਨ ਲਈ ਸਮੁੱਚਾ ਰਾਸ਼ਟਰ ਉਨ੍ਹਾਂ ਦਾ ਸਦਾ ਰਿਣੀ ਰਹੇਗਾ।

ਪ੍ਰਸਿੱਧ ਖਬਰਾਂ

To Top