Breaking News

ਸਰਕਾਰੀ ਤੇ ਨਿੱਜੀ ਸਿਹਤ ਸੇਵਾਵਾਂ ਦਰਮਿਆਨ ਖ਼ਤਮ ਹੋਵੇਗਾ ਪਾੜਾ : ਰਾਜਨਾਥ

ਨਵੀਂ ਦਿੱਲੀ। ਗ੍ਰਹਿ ਮੰਤਰੀ ਰਾਜਨਾÎਥ ਸਿੰਘ ਨੇ ਕਿਹਾ ਕਿ ਦੇਸ਼ ਦੀਆਂ ਮੈਡੀਕਲ ਸਹੂਲਤਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰੀ ਤੇ ਨਿੱਜੀ ਸਿਹਤ ਸੇਵਾਵਾਂ ਦਰਮਿਆਨ ਪਾੜਾ ਖ਼ਤਮ ਕਰਨ ਦੀ ਪੁਰਜ਼ੋਰ ਤਿਆਰੀ ਹੋ ਰਹੀ ਹੈ। ਸ੍ਰੀ ਸਿੰਘ ਨੇ ਅੱਜ ਇੱਥੇ ਭਾਰਤੀ ਆਯੁਰਵਿਗਿਆਨ ਸੰਸਥਾ (ਏਮਜ਼) ਦੇ 44ਵੇਂ ਡਿਗਰੀ ਵੰਡ ਸਮਾਰੋਹ ਮੌਕੇ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੀਤਾ।

ਪ੍ਰਸਿੱਧ ਖਬਰਾਂ

To Top