Breaking News

ਸਰਕਾਰੀ ਮੁਲਾਜ਼ਮਾਂ ਨੂੰ ਤਨਖ਼ਾਹ ਮਿਲੇਗੀ ਈ-ਭੁਗਤਾਨ ਰਾਹੀਂ

narinder modi
ਨਵੀਂ ਦਿੱਲੀ। ਨਗਦੀ ਰਹਿਤ ਅਰਥਵਿਵਸਥਾ ਨੂੰ ਉਤਸ਼ਾਹ ਦੇਣ ਲਈ ਸਰਕਾਰ ਆਪਣੇ ਸਾਰੇ ਮੁਲਾਜ਼ਮਾਂ ਨੂੰ ਈ-ਭੁਗਤਾਨ ਰਾਹੀਂ ਤਨਖ਼ਾਹ ਦੇਣ ਦਾ ਫ਼ੈਸਲਾ ਕੀਤਾ ਹੈ ਤੇ ਇਸ ਲਈ ਉਹ ਆਰਡੀਨੈਂਸ ਲਿਆਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਅੱਜ ਇੱਥੇ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ‘ਚ ਇਸ ਸਬੰਧੀ ਇੱਕ ਆਰਡੀਨੈਂਸ ਲਿਆਉਣ ਦੇ ਮਤੇ ਦੀ ਸਿਫਾਰਸ਼ ਕੀਤੀ ਗਈ।
Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top