Breaking News

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਤੱਕ ਟਾਲੀ ਬੋਰਡ ਦੀ ਸੁਣਵਾਈ

ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਮੁੱਖ ਜੱਜ ਟੀ ਐੱਸ ਠਾਕੁਰ ਦੇ ਬਿਮਾਰ ਹੋਣ  ਦੇ ਮੱਦੇਨਜ਼ਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਤੇ ਲੋਢਾ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲੈ ਕੇ ਮਾਮਲੇ ਦੀ ਸੁਣਵਾਈ ਨੂੰ ਸ਼ੁੱਕਰਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਹੈ।
ਸਰਵਉੱਚ ਅਦਾਲਤ ‘ਚ ਸੋਮਵਾਰ ਨੂੰ ਇਸ ਮਾਮਲੇ ‘ਤੇ ਫ਼ੈਸਲਾ ਆਉਣ ਦੀ ਉਮੀਦ ਸੀ ਪਰ ਮੁੱਖ ਜੱਜ ਜਸਟਿਸ ਠਾਕੁਰ ਦੀ ਤਬੀਅਤ ਠੀਕ ਨਾ ਹੋਣ ਕਾਰਨ ਸੁਣਵਾਈ ਨੂੰ ਸ਼ੁੱਕਰਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।

ਪ੍ਰਸਿੱਧ ਖਬਰਾਂ

To Top