Breaking News

ਸੋਨੀਆ ਗਾਂਧੀ ਵੱਲੋਂ ਪੰਜਾਬ ਚੋਣ ਕਮੇਟੀ ਨਾਲ ਬੈਠਕ

ਨਵੀਂ ਦਿੱਲੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਏਥੇ ਚੋਣ ਕਮੇਟੀ ਦੀ ਬੈਠਕ ਹੋਈ। ਬੈਠਕ ‘ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ , ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ, ਚੋਣ ਕਮੇਟੀ ਨਾਲ ਇੱਥੇ ਮੀਟਿੰਗ ਕੀਤੀ।

ਪ੍ਰਸਿੱਧ ਖਬਰਾਂ

To Top