Breaking News

ਹਿਮਾਚਲ ‘ਚ ਭੂਚਾਲ ਦੇ ਹਲਕੇ ਝਟਕੇ

earthquck

ਏਜੰਸੀ ਸ਼ਿਮਲਾ, ਹਿਮਾਚਲ ਪ੍ਰਦੇਸ਼ ‘ਚ ਅੱਜ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਮੌਸਮ ਵਿਭਾਗ ਨੇ ਦੱਸਿਆ ਕਿ ਸਵੇਰੇ 3.45 ਮਿੰਟਾਂ ‘ਤੇ ਆਏ ਭੂਚਾਲ ਦੀ ਤੀਬਰਤਾ ਰਿਐਕਟਰ ਪੈਮਾਨੇ ‘ਤੇ 3.2 ਮਾਪੀ ਗਈ ਇਸਦਾ ਕੇਂਦਰ 31.4 ਡਿਗਰੀ ਉਤਰੀ ਤੇ 77.2 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਧਰਤੀ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ ਭੂਚਾਲ ਦੇ ਝਟਕੇ ਸੁੰਦਰ ਨਗਰ, ਮੰਡੀ ਤੇ ਕੁੱਲੂ ਜ਼ਿਲ੍ਹਿਆਂ ‘ਚ ਮਹਿਸੂਸ ਕੀਤੇ ਗਏ ਭੂਚਾਲ ਤੋਂ ਜਾਨ-ਮਾਲ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top