ਵੱਡੀ ਗਿਣਤੀ ਕਿਸਾਨਾਂ ਦੇ ਕਾਫਲੇ ਜਾ ਰਹੇ ਨੇ ਦਿੱਲੀ

0
1

ਵੱਡੀ ਗਿਣਤੀ ਕਿਸਾਨਾਂ ਦੇ ਕਾਫਲੇ ਜਾ ਰਹੇ ਨੇ ਦਿੱਲੀ

ਮੋਹਾਲੀ, (ਕੁਲਵੰਤ ਕੋਟਲੀ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਾਰੇ ਕਾਲੇ ਕਾਨੂੰਨਾਂ ਖਿਲਾਫ ਪੰਜਾਬ ‘ਚੋਂ ਵੱਡੀ ਗਿਣਤੀ ਕਾਫਲੇ ਦਿੱਲੀ ਵਾਲੇ ਜਾਣੇ ਜਾਰੀ ਹਨ ਮੋਹਾਲੀ ਜ਼ਿਲ੍ਹੇ ਵਿਚ ਰੋਜ਼ਾਨਾ ਵੱਡੀ ਗਿਣਤੀ ਕਿਸਾਨ ਟਰੈਕਟਰ ਟਰਾਲੀਆਂ, ਗੱਡੀਆਂ ਰਾਹੀਂ ਜਾਣਾ ਜਾਰੀ ਹੈ ਜ਼ਿਲ੍ਹੇ ਦੇ ਪਿੰਡਾਂ ‘ਚੋਂ ਵੱਡੀ ਗਿਣਤੀ ਨੌਜਵਾਨ, ਬਜ਼ੁਰਗ ਕਾਲੇ ਬੰਨ ਤੁਰੇ ਹੋਏ ਹਨ ਇਥੋਂ ਦੇ ਨਜ਼ਦੀਕੀ ਪਿੰਡ ਪੜਛ ਤੋਂ ਪੰਜਾਬ ਕਿਸਾਨ ਯੂਨੀਅਨ ਦੇ ਬੈਨਰ ਹੇਠ ਵੱਡੀ ਗਿਣਤੀ ਕਿਸਾਨ ਦਿੱਲੀ ਰਵਾਨਾ ਹੋਏ ਕਾਫਲੇ ਵਿਚ ਜਾਣ ਵਾਲੇ ਕਾਲਾ, ਸੋਨੂ, ਜੱਗੀ, ਵਰਿੰਦਰ, ਬਿੱਲਾ, ਭਿੰਦਾ ਅਤੇ ਰਾਜੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਖਿਲਾਫ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਹ ਰੱਦ ਨਹੀਂ ਕੀਤੇ ਜਾਂਦੇ ਹਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.