ਥੋੜ੍ਹੀ ਦੇਰ ‘ਚ ਕਿਸਾਨਾਂ ਕੋਲ ਪੁੱਜ ਜਾਵੇਗਾ ਲਿਖਤੀ ਮਤਾ

0
14
Farmers

ਕੇਂਦਰੀ ਮੰਤਰੀਆਂ ਦੀ ਮੀਟਿੰਗ ਖਤਮ

ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਲਗਾਤਾਰ ਸਿੰਘੂ ਬਾਰਡਰ ‘ਤੇ ਡਟੇ ਕਿਸਾਨਾਂ ਨੂੰ ਥੋੜ੍ਹੀ ਦੇਰ ‘ਚ ਕਿਸਾਨਾਂ ਨੂੰ ਲਿਖਤੀ ਮਤਾ ਭੇਜੇਗੀ ਸਰਕਾਰ। ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂ ਇਸ ਮਤੇ ‘ਤੇ ਵਿਚਾਰਾਂ ਕਰਨਗੀਆਂ।

Farmers

ਸਵੇਰੇ ਤੋਂ ਚੱਲ ਰਹੀ ਕੇਂਦਰ ਕੈਬਨਿਟ ਮੀਟਿੰਗ ਹੋਈ ਜਿਸ ‘ਚ ਖੇਤੀ ਕਾਨੂੰਨਾਂ ਸਬੰਧੀ ਚਰਚਾ ਕੀਤੀ ਗਈ। ਕੇਂਦਰੀ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਤੇ ‘ਚ ਐਮਐਸਪੀ ‘ਤੇ ਲਿਖਤੀ ਭਰੋਸਾ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਪੰਜ ਹੋਰ ਮੰਗਾਂ ਵੀ ਮੰਨੇ ਜਾਣ ਦਾ ਦਾਅਵਾ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.