ਅਨਿਲ ਵਿੱਜ ਪੀਜੀਆਈ ‘ਚ ਦਾਖਲ

0
21
Anil Vij Corona

ਸਿਹਤ ਮੰਤਰੀ ਕੋਰੋਨਾ ਤੋਂ ਹਨ ਪੀੜਤ

ਚੰਡੀਗੜ੍ਹ। ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਪੀਜੀਆਈ ‘ਚ ਦਾਖਲ ਕਰਵਾਇਆ ਗਿਆ ਹੈ।

Anil Vij enrolled in PGI

ਕੋਰੋਨਾ ਨਾਲ ਫੇਫੜਿਆਂ ਨੂੰ ਨੁਕਸਾਨ ਪੁੱਜ ਰਿਹਾ ਹੈ ਤੇ ਸ਼ੂਗਰ ਸਣੇ ਕਈ ਬਿਮਾਰੀਆਂ ਹੋਣ  ਕਾਰਨ ਖਤਰਾ ਨਾ ਲੈਂਦਿਆਂ ਉਨ੍ਹਾਂ ਨੂੰ ਪੀਜੀਆਈ ਸਿਫ਼ਅ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਸੀ ਤੇ ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.