ਚੰਡੀਗੜ੍ਹ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ’ਚ ਭਾਜਪਾ ਦੀ ਜਿੱਤ

0
21
BJP releases first list of candidates

ਚੰਡੀਗੜ੍ਹ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ’ਚ ਭਾਜਪਾ ਦੀ ਜਿੱਤ

ਚੰਡੀਗੜ੍ਹ,| ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਅੱਜ ਭਾਜਪਾ ਨੇ ਤਿੰਨੇ ਅਹੁਦਿਆਂ ਉੱਤੇ ਮੁੜ ਤੋਂ ਕਬਜਾ ਕਰ ਲਿਆ ਹੈ। ਮੇਅਰ ਦੀ ਹੋਈ ਚੋਣ ਵਿੱਚ ਭਾਜਪਾ ਦੇ ਉਮੀਦਵਾਰ ਰਵੀਕਾਂਤ ਸ਼ਰਮਾ ਨੇ ਜਿੱਤ ਪ੍ਰਾਪਤ ਕੀਤੀ ਹੈ। ਰਵੀਕਾਂਤ ਸ਼ਰਮਾ ਨੇ ਕਾਂਗਰਸ ਦੇ ਦਵਿੰਦਰ ਸਿੰਘ ਬਬਲਾ ਨੂੰ ਹਰਾਕੇ ਚੰਡੀਗੜ੍ਹ ਦੇ ਨਵੇਂ ਮੇਅਰ ਬਣੇ। ਭਾਜਪਾ ਦੇ ਉਮੀਦਵਾਰ ਰਵੀਕਾਂਤ ਸ਼ਰਮਾ ਨੂੰ 17, ਜਦੋਂ ਕਿ ਕਾਂਗਰਸ ਦੇ ਉਮੀਦਵਾਰ ਬੱਬਲਾ ਨੂੰ 5 ਵੋਟਾਂ ਪ੍ਰਾਪਤ ਹੋਈਆਂ। ਸੀਨੀਅਰ ਡਿਪਟੀ ਮੇਅਰ ਲਈ ਮਹੇਸ਼ ਇੰਦਰ ਸਿੱਧੂ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਫਰਮਿਲਾ ਦੇਵੀ ਨੇ ਚੋਣ ਜਿੱਤੀ। ਇਸ ਵਾਰ ਅਕਾਲੀ ਕੌਂਸਲਰ ਨੇ ਚੋਣ ਵਿੱਚ ਹਿੱਸਾ ਨਹੀਂ ਲਿਆ।

Ashwani Sharma to be president of Punjab BJP

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.