ਦਿੱਲੀ ਧਰਨੇ ‘ਚ ਜਾ ਰਹੇ ਅਕਾਲੀ ਵਰਕਰ ਦੀ ਮੌਤ

0
31
Delhi Dharna

ਦਿੱਲੀ ਧਰਨੇ ‘ਚ ਜਾ ਰਹੇ ਅਕਾਲੀ ਵਰਕਰ ਦੀ ਮੌਤ

ਹੁਸ਼ਿਆਰਪੁਰ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਧਰਨੇ ‘ਚ ਸ਼ਾਮਲ ਹੋਣ ਜਾ ਰਹੇ ਹੁਸ਼ਿਆਰ ਜ਼ਿਲ੍ਹੇ ਦੇ ਅਕਾਲੀ ਵਰਕਰ ਦੀ ਦਰਦਨਾਕ ਸੜਕ ਹਾਦਸੇ ‘ਚ ਮੌਤ ਹੋ ਗਈ।

Delhi Dharna

ਜਾਣਕਾਰੀ ਅਨੁਸਾਰ ਧਰਨੇ ‘ਚ ਸ਼ਾਮਲ ਹੋਣ ਜਾ ਰਹੇ ਅਕਾਲੀ ਵਰਕਰ ਦੀ ਗੱਡੀ ਖੰਨਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਕਰਕੇ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਸਤੌਰ ਵਜੋਂ ਹੋਈ ਹੈ। ਜਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 21ਵੇਂ ਦਿਨ ਵੀ ਜਾਰੀ ਹੈ।   ਇਸ ਤੋਂ ਪਹਿਲਾਂ ਦੋ ਦਰਜਨ ਤੋਂ ਵੱਧ ਕਿਸਾਨਾਂ ਦੀ ਕਿਸਾਨ ਸ਼ੰਘਰਸ਼ ਦੌਰਾਨ ਮੌਤ ਹੋ ਚੁੱਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.