ਦਿੱਲੀ ਬਾਰਡਰ ‘ਤੇ ਕਿਸਾਨਾਂ ‘ਤੇ ਪੁਲਿਸ ਨੇ ਵਰ੍ਹਾਈਆਂ ਜਲ ਤੋਪਾਂ ਤੇ ਹੰਝੂ ਗੈਸ ਦੇ ਗੋਲੇ

0
54
Delhi Borde

ਦਿੱਲੀ ਬਾਰਡਰ ‘ਤੇ ਕਿਸਾਨਾਂ ‘ਤੇ ਪੁਲਿਸ ਨੇ ਵਰ੍ਹਾਈਆਂ ਜਲ ਤੋਪਾਂ ਤੇ ਹੰਝੂ ਗੈਸ ਦੇ ਗੋਲੇ

ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ‘ਦਿੱਲੀ ਚੱਲੋ’ ਅੰਦੋਲਨ ‘ਚ ਹਿੱਸਾ ਲੈਣ ਜਾ ਰਹੇ ਕਿਸਾਨਾਂ ਜਥੇਬੰਦੀਆਂ ਪੁਲਿਸ ਤਸ਼ੱਦਦ ਝੱਲਦਿਆਂ ਦਿੱਲੀ ਵੱਲ ਅੱਗੇ ਵਧ ਰਹੇ ਹਨ। ਦਿੱਲੀ ਵੱਲ ਵਧ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ-ਦਿੱਲੀ ਸਿੰਘੂ ਬਾਰਡਰ ‘ਤੇ ਪਹੁੰਚੇ ਕਿਸਾਨਾਂ ‘ਤੇ ਪੁਲਿਸ ਹੰਝੂ ਗੈਸ ਦੇ ਗੋਲੇ ਛੱਡੇ ਤੇ ਜਲ ਤੋਪਾਂ ਨਾਲ ਹਮਲਾ ਕੀਤਾ।

Delhi Borde

ਕਿਸਾਨ ਵੀ ਆਪਣੀ ਜਿੱਦ ‘ਤੇ ਅੜੇ ਹੋਏ ਹਨ ਕਿ ਅਸੀਂ ਦਿੱਲੀ ਜਾ ਕੇ ਰਹਾਂਗੇ। ਖੇਤੀ ਕਾਨੂੰਨਾਂ ਖਿਲਾਫ਼ ‘ਦਿੱਲੀ ਚੱਲੋ’ ਅੰਦੋਲਨ ‘ਚ ਹਿੱਸਾ ਲੈਣ ਜਾ ਰਹੇ ਕਿਸਾਨਾਂ ਜਥੇਬੰਦੀਆਂ ਪੁਲਿਸ ਤਸ਼ੱਦਦ ਝੱਲਦਿਆਂ ਦਿੱਲੀ ਵੱਲ ਅੱਗੇ ਵਧ ਰਹੇ ਹਨ। ਦਿੱਲੀ ਵੱਲ ਵਧ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ-ਦਿੱਲੀ ਸਿੰਘੂ ਬਾਰਡਰ ‘ਤੇ ਪਹੁੰਚੇ ਕਿਸਾਨਾਂ ‘ਤੇ ਪੁਲਿਸ ਹੰਝੂ ਗੈਸ ਦੇ ਗੋਲੇ ਛੱਡੇ ਤੇ ਜਲ ਤੋਪਾਂ ਨਾਲ ਹਮਲਾ ਕੀਤਾ। ਕਿਸਾਨ ਵੀ ਆਪਣੀ ਜਿੱਦ ‘ਤੇ ਅੜੇ ਹੋਏ ਹਨ ਕਿ ਅਸੀਂ ਦਿੱਲੀ ਜਾ ਕੇ ਰਹਾਂਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.