ਇੰਗਲੈਂਡ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜੀ ਕਰਨ ਦਾ ਫੈਸਲਾ

0
497

ਇੰਗਲੈਂਡ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜੀ ਕਰਨ ਦਾ ਫੈਸਲਾ

ਅਹਿਮਦਾਬਾਦ। ਇੰਗਲੈਂਡ ਨੇ ਬੁੱਧਵਾਰ ਨੂੰ ਭਾਰਤ ਖਿਲਾਫ ਚਾਰ ਮੈਚਾਂ ਦੀ ਲੜੀ ਦੇ ਤੀਜੇ ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਚਾਰ ਮੈਚਾਂ ਦੀ ਲੜੀ ਦਾ ਤੀਜਾ ਮੈਚ ਅਹਿਮਦਾਬਾਦ ਦੇ ਨਵੇਂ ਬਣੇ ਮੋਟੇਰਾ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਮੈਚ ਇਕ ਦਿਨ-ਰਾਤ ਦਾ ਟੈਸਟ ਹੈ, ਜੋ ਗੁਲਾਬੀ ਗੇਂਦ ਨਾਲ ਖੇਡਿਆ ਜਾ ਰਿਹੈ। ਇਹ ਦੂਜਾ ਡੇ-ਨਾਈਟ ਟੈਸਟ ਭਾਰਤ ਵਿਚ ਖੇਡਿਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.