ਦਿੱਲੀ ’ਚ ਅਗਲੇ ਕੁੱਝ ਦਿਨਾਂ ’ਚ ਸੰਘਦੀ ਧੁੰਦ ਦੀ ਸੰਭਾਵਨਾ

0
50

ਦਿੱਲੀ ’ਚ ਅਗਲੇ ਕੁੱਝ ਦਿਨਾਂ ’ਚ ਸੰਘਦੀ ਧੁੰਦ ਦੀ ਸੰਭਾਵਨਾ

ਨਵੀਂ ਦਿੱਲੀ। ਰਾਸ਼ਟਰੀ ਰਾਜਧਾਨੀ ਵਿਚ ਆਉਣ ਵਾਲੇ ਦਿਨਾਂ ਵਿਚ ਦਰਮਿਆਨੀ ਤੋਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਘੱਟੋ ਘੱਟ ਤਾਪਮਾਨ 10.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਜਿਆਦਾ ਹੈ।

fog and cold

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.