ਪੁਲਵਾਮਾ ‘ਚ ਮੁਕਾਬਲਾ, ਦੋ ਅੱਤਵਾਦੀ ਢੇਰ

0
1
Terrorist

ਪੁਲਵਾਮਾ ‘ਚ ਮੁਕਾਬਲਾ, ਦੋ ਅੱਤਵਾਦੀ ਢੇਰ

ਸ੍ਰੀਨਗਰ। ਜੰਮੂ ਕਸ਼ੀਰ ਦੇ ਪੁਲਵਾਮਾ ‘ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।

Terrorist

ਜੰਮੂ ਕਸ਼ਮੀਰ ਪੁਲਿਸ ਅਨੁਸਾਰ ਸੁਰੱਆਿ ਬਲਾਂ ਨਾਲ ਅੱਜ ਮੁਕਾਬਲੇ ‘ਚ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ ਤੇ ਤਲਾਸ਼ੀ ਅਭਿਆਨ ਹਾਲੇ ਜਾਰੀ ਹੈ। ਇਹ ਮੁਕਾਬਲਾ ਪੁਲਵਾਮਾ ਦੇ ਟਿਕੇਨ ਇਲਾਕੇ ‘ਚ ਹੋਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.