ਵਾਸ਼ਿੰਗਟਨ ਹਿੰਸਾ ’ਚ ਚਾਰ ਵਿਅਕਤੀਆਂ ਦੀ ਮੌਤ

0
25

ਵਾਸ਼ਿੰਗਟਨ ਹਿੰਸਾ ’ਚ ਚਾਰ ਵਿਅਕਤੀਆਂ ਦੀ ਮੌਤ

ਵਾਸ਼ਿੰਗਟਨ। ਅਮਰੀਕਾ ਦੇ ਵਾਸ਼ਿੰਗਟਨ ’ਚ ਬੁੱਧਵਾਰ ਨੂੰ ਪ੍ਰਦਰਸ਼ਨ ਦੌਰਾਨ ਭੜਕੀ ਹਿੰਸਾ ’ਚ ਘੱਟ ਤੋਂ ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਸਥਾਨਕ ਪੁਲਿਸ ਮੁਖੀ ਰਾਬਰਟ ਕੋਨਟੀ ਨੇ ਇਹ ਜਾਣਕਾਰੀ ਦਿੱਤੀ।

Trump supporters

ਉਨ੍ਹਾਂ ਕਿਹਾ, ਪ੍ਰਦਰਸ਼ਨ ਦੌਰਾਨ ਜਖ਼ਮੀ ਇੱਕ ਔਰਤ ਨੂੰ ਸਥਾਨਕ ਹਸਪਤਾਲ ’ਚ ਭਰਤੀ ਕਰਵਾਇਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਇਲਾਵਾ ਰਾਜਧਾਨੀ ਇਮਾਰਤ ਦੇ ਆਸ-ਪਾਸ ਦੇ ਸਥਾਨਾਂ ’ਤੇ ਭੜਕੀ ਹਿੰਸਾ ’ਚ ਇੱਕ ਹੋਰ ਮਹਿਲਾ ਤੇ ਦੋ ਪੁਰਸ਼ਾਂ ਦੀ ਮੌਤ ਹੋ ਗਈ। ਕੋਨਟੀ ਨੇ ਦੱਸਿਆ ਕਿ ਇੱਕ ਪੁਲਿਸ ਅਧਿਕਾਰੀ ਨੂੰ ਸੇਵਾ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.