ਆਈਪੀਐਲ ਦੇ ਪ੍ਰਦਰਸ਼ਨ ਨੂੰ ਰਾਸ਼ਟਰੀ ਟੀਮ ‘ਚ ਵੀ ਬਰਕਰਾਰ ਰੱਖਾਂਗਾ : ਰਬਾਦਾ

0
32

ਆਈਪੀਐਲ ਦੇ ਪ੍ਰਦਰਸ਼ਨ ਨੂੰ ਰਾਸ਼ਟਰੀ ਟੀਮ ‘ਚ ਵੀ ਬਰਕਰਾਰ ਰੱਖਾਂਗਾ : ਰਬਾਦਾ

ਕੇਪ ਟਾਉਨ। ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਕਾਗੀਸੋ ਰਬਾਦਾ ਦਾ ਕਹਿਣਾ ਹੈ ਕਿ ਉਹ ਰਾਸ਼ਟਰੀ ਟੀਮ ਵਿਚ ਵੀ ਆਈਪੀਐਲ ਪ੍ਰਦਰਸ਼ਨ ਨੂੰ ਬਰਕਰਾਰ ਰੱਖਣ ਦੀ ਉਮੀਦ ਕਰਦਾ ਹੈ। ਦੱਖਣੀ ਅਫਰੀਕਾ ਅਤੇ ਇੰਗਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ -20 ਲੜੀ ਚੱਲ ਰਹੀ ਹੈ। ਜਿਸ ਵਿਚ ਇੰਗਲੈਂਡ ਨੂੰ ਲੜੀ ਵਿਚ 2-0 ਦੀ ਅਜੇਤੂ ਬੜਤ ਮਿਲੀ ਹੈ। ਤਿੰਨ ਮੈਚਾਂ ਦੀ ਟੀ -20 ਸੀਰੀਜ਼ ਤੋਂ ਬਾਅਦ ਦੋਵੇਂ ਟੀਮਾਂ 4 ਦਸੰਬਰ ਤੋਂ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡਣਗੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.