ਮੰਤਰੀ ਭਾਰਤ ਭੂਸ਼ਣ ਬਣੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ

0
26

ਮੰਤਰੀ ਭਾਰਤ ਭੂਸ਼ਣ ਬਣੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ

ਚੰਡੀਗੜ੍ਹ। ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੀਆਂ ਚੋਣਾਂ ਵੀਰਵਾਰ ਨੂੰ ਚੋਣ ਦਫ਼ਤਰ ਕਮ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਦੀ ਅਗਵਾਈ ‘ਚ ਸਮਾਪਤ ਹੋਈਆਂ,

ਜਿਸ ‘ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਬਿਨਾ ਮੁਕਾਬਲੇ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ। ਮੰਤਰੀ ਆਸੂ ਨੇ ਕਿਹਾ ਕਿ ਖੇਡਾਂ ਪੰਜਾਬ ਦੀ ਵਿਰਾਸਤ ਹਨ ਤੇ ਖੇਡਾਂ ਨੂੰ ਹੋਰ ਉਤਸ਼ਾਹ ਦੇਣ ਲਈ ਉਹ ਦਿਨ ਰਾਤ ਯਤਨ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.