ਭਾਰਤੀ ਖਿਡੌਣੇ ਮੇਲੇ ਦਾ ਉਦਘਾਟਨ ਕਰਨਗੇ ਮੋਦੀ

0
78
Teachers' Day

ਭਾਰਤੀ ਖਿਡੌਣੇ ਮੇਲੇ ਦਾ ਉਦਘਾਟਨ ਕਰਨਗੇ ਮੋਦੀ

ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨਿੱਚਰਵਾਰ ਨੂੰ ਵਿਡੀਓ ਕਾਨਫਰੰਸ ਰਾਹੀਂ ਭਾਰਤੀ ਖਿਡੌਣੇ ਮੇਲੇ 2021 ਦਾ ਉਦਘਾਟਨ ਕਰਨਗੇ। ਮੇਲਾ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਵਰਚੁਅਲ ਮਾਧਿਅਮ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਦੇਸ਼ ਦੇ 30 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 1000 ਤੋਂ ਵੱਧ ਖਿਡੌਣੇ ਬਣਾਉਣ ਵਾਲੇ ਸ਼ਾਮਲ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.