ਐਨਆਈਏ ਨੇ ਜੰਮੂ ’ਚ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ

0
92

ਐਨਆਈਏ ਨੇ ਜੰਮੂ ’ਚ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ

ਜੰਮੂ। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਵੀਰਵਾਰ ਨੂੰ ਇੱਥੇ ਇਕ ਸ਼ੱਕੀ ਅੱਤਵਾਦੀ ਨੂੰ ਗਿ੍ਰਫਤਾਰ ਕੀਤਾ ਜੋ ਮੇਂਧਰ ਖੇਤਰ ਵਿੱਚ ਗ੍ਰਨੇਡ ਹਮਲਿਆਂ ਦੀ ਸਾਜਿਸ਼ ਵਿੱਚ ਸ਼ਾਮਲ ਸੀ। ਪੁਲਿਸ ਸੂਤਰਾਂ ਨੇ ਦੱਸਿਆ ਕਿ ਐਨਆਈਏ ਨੇ ਅੱਜ ਸਵੇਰੇ ਅੱਤਵਾਦੀ ਨੂੰ ਜੰਮੂ ਏਅਰਪੋਰਟ ਤੋਂ ਗਿ੍ਰਫਤਾਰ ਕੀਤਾ। ਪੁਲਿਸ ਦੇ ਅਨੁਸਾਰ, ਗਿ੍ਰਫਤਾਰ ਅੱਤਵਾਦੀ ਜੰਮੂ ਕਸ਼ਮੀਰ ਗਜ਼ਨਵੀ ਫੋਰਸ ਨਾਮਕ ਇੱਕ ਅੱਤਵਾਦੀ ਸੰਗਠਨ ਨਾਲ ਜੁੜਿਆ ਹੋਇਆ ਹੈ। ਸੂਤਰਾਂ ਨੇ ਦੱਸਿਆ ਕਿ ਗਿ੍ਰਫਤਾਰ ਅੱਤਵਾਦੀ ਮੇਂਧਰ ਖੇਤਰ ਵਿੱਚ ਗ੍ਰਨੇਡ ਹਮਲਿਆਂ ਦੀ ਸਾਜਿਸ਼ ਵਿੱਚ ਸ਼ਾਮਲ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.