ਪੈਟਰੋਲ-ਡੀਜਲ ਦੀਆਂ ਕੀਮਤਾਂ ਲਗਾਤਾਰ ਅੱਠਵੇਂ ਦਿਨ ਸਥਿਰ

0
4
Diesel Prices

ਪੈਟਰੋਲ-ਡੀਜਲ ਦੀਆਂ ਕੀਮਤਾਂ ਲਗਾਤਾਰ ਅੱਠਵੇਂ ਦਿਨ ਸਥਿਰ

ਨਵੀਂ ਦਿੱਲੀ। ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਲਗਾਤਾਰ ਅੱਠਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ। ਅੱਜ ਦਿੱਲੀ ਵਿਚ ਪੈਟਰੋਲ ਦੀ ਕੀਮਤ 83.71 ਰੁਪਏ ਅਤੇ ਡੀਜ਼ਲ ਦੀ ਕੀਮਤ 73.87 ਰੁਪਏ ਪ੍ਰਤੀ ਲੀਟਰ ਹੈ। 7 ਦਸੰਬਰ ਤੱਕ, ਪੈਟਰੋਲ ਦੀ ਕੀਮਤ ਵਿੱਚ ਲਗਾਤਾਰ ਛੇ ਦਿਨਾਂ ਵਿੱਚ 1.37 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 1.45 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਸੀ। ਉਦੋਂ ਤੋਂ ਹੀ ਦੋਵੇਂ ਤੇਲ ਦੀਆਂ ਕੀਮਤਾਂ ਸਥਿਰ ਸਨ।

Petrol, 24 Paise, Diesel, 22 Paise, Cheaper

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.