ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਬਸੰਤ ਪੰਚਮੀ ਦੀ ਵਧਾਈ

0
94

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਬਸੰਤ ਪੰਚਮੀ ਦੀ ਵਧਾਈ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਮੰਗਲਵਾਰ ਨੂੰ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਇਸ ਸ਼ੁਭ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ, ‘‘ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੇ ਸ਼ੁਭ ਅਵਸਰ ਤੇ ਆਪ ਸਭ ਨੂੰ ਦਿਲੋਂ ਮੁਬਾਰਕਾਂ’’।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.