ਤੇਲ, ਗੈਸ ਰਸੋਈ ਦੀ ਕੀਮਤਾਂ ਵਧਾਏ ਜਾਣ ਖਿਲਾਫ਼ ਪ੍ਰਦਰਸ਼ਨ

0
104

ਤੇਲ, ਗੈਸ ਰਸੋਈ ਦੀ ਕੀਮਤਾਂ ਵਧਾਏ ਜਾਣ ਖਿਲਾਫ਼ ਪ੍ਰਦਰਸ਼ਨ

ਹੁਸ਼ਿਆਰਪੁਰ। ਕੇਂਦਰ ਵੱਲੋਂ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀਆਂ ਕੀਮਤਾਂ ਵਿਚ ਹੋਏ ਤਾਜ਼ਾ ਵਾਧੇ ਦੇ ਵਿਰੋਧ ਵਿਚ ਕਾਂਗਰਸ ਵਰਕਰਾਂ ਨੇ ਅੱਜ ਮਾਹਿਲਪੁਰ ਬੇਸ ਵਿਚ ਆਪਣੀ ਪਾਰਟੀ ਦਫ਼ਤਰ ਦੇ ਬਾਹਰ ਦੋ ਘੰਟੇ ਦਾ ਧਰਨਾ ਦਿੱਤਾ। ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕੁਲਦੀਪ ਕੁਮਾਰ ਨੰਦਾ ਨੇ ਕੀਤੀ। ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਇਸ ਮੌਕੇ ਕਿਹਾ ਕਿ ਕੇਂਦਰ ਨੇ ਆਮ ਆਦਮੀ ’ਤੇ ਨਾਜਾਇਜ਼ ਵਿੱਤੀ ਬੋਝ ਪਾਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.