ਰਣਇੰਦਰ ਸਿੰਘ ਈਡੀ ਸਾਹਮਣੇ ਹੋਏ ਪੇਸ਼

0
107
Raninder Singh ED

ਰਣਇੰਦਰ ਸਿੰਘ ਈਡੀ ਸਾਹਮਣੇ ਹੋਏ ਪੇਸ਼

ਚੰਡੀਗੜ੍ਹ। ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ ਪੁੱਛਗਿੱਛ ਲਈ ਜਲੰਧਰ ਵਿਖੇ ਈਡੀ ਦਫ਼ਤਰ ‘ਚ ਪੇਸ਼ ਹੋਏ। ਜਾਣਕਾਰੀ ਅਨੁਸਾਰ ਅਸਲ ‘ਚ ਫੇਮਾ ਕਾਨੂੰਨ ਉਲੰਘਣਾ ਮਾਮਲੇ ‘ਚ ਰਣਇੰਦਰ ਸਿੰਘ ਇਨਫੋਰਸਮੇਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਹੋਏ।

ਉਨ੍ਹਾਂ ਤੋਂ ਇਸ ਮਾਮਲੇ ‘ਚ ਈਡੀ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਵਕੀਲ ਜੈਵੀਰ ਸ਼ੇਰਗਿੱਲ ਵੀ ਨਾਲ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.