ਦਿੱਲੀ ਧਰਨੇ ਦੌਰਾਨ ਸਮਰਾਲਾ ਦੇ ਕਿਸਾਨ ਦੀ ਮੌਤ

0
5
Samrala farmer

ਦਿੱਲੀ ਧਰਨੇ ਦੌਰਾਨ ਸਮਰਾਲਾ ਦੇ ਕਿਸਾਨ ਦੀ ਮੌਤ

ਸਮਰਾਲਾ। ਕੇਂਦਰੀ ਦੇ ਖੇਤੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ‘ਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸਮਰਾਲਾ ਦੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਦਿੱਲੀ ‘ਚ ਧਰਨੇ ਦੌਰਾਨ ਸਮਰਾਲਾ ਦੇ ਪਿੰਡ ਖੱਟਰਾਂ ਦੇ ਰਹਿਣ ਵਾਲੇ ਕਿਸਾਨ ਗੱਜਣ ਸਿੰਘ (55) ਦੀ ਮੌਤ ਹੋ ਗਈ। ਕੜਾਕੇ ਦੀ ਠੰਢ ‘ਚ ਕਿਸਾਨ ਆਪਣੀਆਂ ਮੰਗਾਂ ਲਈ ਪਿਛਲੇ ਕਈ ਦਿਨਾਂ ਤੋਂ ਧਰਨਾ ਦੇ ਰਹੇ ਹਨ।

Samrala farmer

ਇਸ ਕਿਸਾਨ ਸੰਘਰਸ਼ ਦੇ ਚੱਲਦੇ ਕਿਸਾਨ ਟਿਕਰੀ ਬਾਰਡਰ ‘ਤੇ ਧਰਨਾ ਦੇ ਰਹੇ ਹਨ ਜਿਨ੍ਹਾਂ ‘ਚ ਗੱਜਣ ਸਿੰਘ ਵੀ ਸ਼ਾਮਲ ਸੀ, ਜਿਸ ਦੀ ਸ਼ਨਿੱਚਰਵਾਰ ਦੇਰ ਰਾਤ ਹਾਲਤ ਵਿਗੜੀ ਗਈ ਤਾਂ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਜਿਸ ‘ਤੇ ਉਸਦੀ ਹਾਲਤ ਹੋਰ ਜ਼ਿਆਦਾ ਵਿਗੜ ਜਾਣ ‘ਤੇ ਵੱਡੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥ ਅੱਜ ਇਲਾਜ ਦੌਰਾਨ ਗੱਜਰ ਸਿੰਘ ਦੀ ਮੌਤ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.