ਬਟਾਲਾ ਦੇ ਖੇਤਾਂ ‘ਚੋਂ ਨੌਜਵਾਨ ਦੀ ਲਾਸ਼ ਮਿਲੀ

0
43
Batala

ਬਟਾਲਾ ਦੇ ਖੇਤਾਂ ‘ਚੋਂ ਨੌਜਵਾਨ ਦੀ ਲਾਸ਼ ਮਿਲੀ

ਬਟਾਲਾ। ਥਾਣਾ ਸੇਖਵਾਂ ਦੀ ਪੁਲਿਸ ਨੇ ਭੇਤਭਰੀ ਹਾਲਾਤ ‘ਚ ਨੌਜਵਾਨ ਦੀ ਲਾਸ਼ ਮਿਲੀ ਹੈ। ਜਿਸ ਦੀ ਪਛਾਣ ਸਤਗੁਰਸ਼ਰਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮਠੋਲਾ ਵਜੋਂ ਹੋਈ ਹੈ।

Batala

ਪੁਲਿਸ ਅਨੁਸਾਰ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਦੀ ਲਾਸ਼ ਪਿੰਡ ਧਾਲੀਵਾਲ ਦੇ ਖੇਤਾਂ ‘ਚੋਂ ਮਿਲੀ ਹੈ। ਜਿਸ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.