ਵਿਆਹ ਤੋਂ ਪੰਜ ਦਿਨ ਪਹਿਲਾਂ ਲੜਕੀ ਨੇ ਕੀਤੀ ਖੁਦਕੁਸ਼ੀ

0
1

ਵਿਆਹ ਤੋਂ ਪੰਜ ਦਿਨ ਪਹਿਲਾਂ ਲੜਕੀ ਨੇ ਕੀਤੀ ਖੁਦਕੁਸ਼ੀ

ਨਵਾਂ ਸ਼ਹਿਰ। ਵਿਆਹ ਤੋਂ ਪੰਜ ਦਿਨ ਪਹਿਲਾਂ ਇਕ ਲੜਕੀ ਨੇ ਆਪਣੇ ਮਾਪਿਆਂ ਨਾਲ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਮੱਲਪੁਰ ਅੱਕਣ ਪਿੰਡ ਦੀ ਉਸ ਸਮੇਂ ਵਾਪਰੀ ਜਦੋਂ ਲੜਕੇ ਸ਼ਗਨ ਲੈ ਕੇ ਆਏ ਸਨ। ਜੇ ਦਰਵਾਜ਼ਾ ਖੜਕਾਉਣ ’ਤੇ ਦਰਵਾਜ਼ਾ ਨਹÄ ਖੋਲÇ੍ਹਆ ਗਿਆ ਤਾਂ ਪਿੰਡ ਦੇ ਸਰਪੰਚ ਕੋਲ ਪਹੁੰਚ ਕੀਤੀ ਗਈ। ਘਰ ’ਚ ਦਾਖਲ ਹੋਣ ’ਤੇ ਤਿੰਨ ਲਾਸ਼ਾਂ ਮਿਲੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.